ਥਾਣਾ ਇਸਲਾਮਾਬਾਦ ਵੱਲੋਂ ਇੱਕ ਨਜ਼ਾਇਜ਼ ਪਿਸਟਲਸਮੇਤ 01 ਕਾਬੂ।
Bureo chief Sunil kumar AMRITSAR PUNJAB
ਮੁਕੱਦਮਾਂ ਨੰਬਰ 253 ਮਿਤੀ 27-11-2024 ਜੁਰਮ 25/54/59 ਅਸਲ੍ਹਾ ਐਕਟ, ਥਾਣਾ ਇਸਲਾਮਾਬਾਦ,ਅੰਮ੍ਰਿਤਸਰ।
ਗ੍ਰਿਫ਼ਤਾਰ ਦੋਸ਼ੀ:- ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੋਪਾਰਾਏ ਖੁਰਦ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ।
ਬ੍ਰਾਮਦਗੀ:- 01 ਪਿਸਟਲ .32 ਬੋਰ।
ਮੁੱਖ ਅਫ਼ਸਰ ਥਾਣਾ ਇਸਲਾਮਬਾਦ, ਅੰਮ੍ਰਿਤਸਰ, ਸਬ-ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਪੁਖ਼ਤਾ ਸੂਚਨਾਂ ਦੇ ਅਧਾਰ ਤੇ ਰੇਲਵੇ ਲਾਈਨਾ ਨੇੜੇ 22 ਨੰਬਰ ਫਾਟਕ ਤੋਂ ਗ੍ਰਿਫ਼ਤਾਰ ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੋਪਾਰਾਏ ਖੁਰਦ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸ ਪਾਸੋਂ 01 ਪਿਸਟਲ .32 ਬੋਰ ਸਮੇਤ ਮੈਗਜ਼ੀਨ ਬ੍ਰਾਮਦ ਕੀਤੇ ਗਿਆ।